Sukhdev Singh Dhindsa: ਸੰਗਰੂਰ ਲੋਕ ਸਭਾ ਸੀਟ ਕਾਰਨ ਬਾਦਲ ਤੇ ਢੀਂਡਸਾ ਪਰਿਵਾਰ ਹੋ ਸਕਦੇ ਹਨ ਆਹਮੋ-ਸਾਹਮਣੇ

Punjabi News Nachrichten

Sukhdev Singh Dhindsa: ਸੰਗਰੂਰ ਲੋਕ ਸਭਾ ਸੀਟ ਕਾਰਨ ਬਾਦਲ ਤੇ ਢੀਂਡਸਾ ਪਰਿਵਾਰ ਹੋ ਸਕਦੇ ਹਨ ਆਹਮੋ-ਸਾਹਮਣੇ
Zee Punjabi NewsZee News PunjabPunjab News Today
  • 📰 Zee News
  • ⏱ Reading Time:
  • 37 sec. here
  • 19 min. at publisher
  • 📊 Quality Score:
  • News: 77%
  • Publisher: 63%

Sukhdev Singh Dhindsa: ਸੁਖਦੇਵ ਢੀਂਡਸਾ ਨੇ ਕਿਹਾ ਕਿ ਜੇਕਰ ਹੁਣ ਸੁਖਬੀਰ ਬਾਦਲ ਸੰਗਰੂਰ ਲੋਕ ਸਭਾ ਸੀਟ ਉਨ੍ਹਾਂ ਦੇ ਵੀ ਦੇਣ ਉਹ ਫਿਰ ਵੀ ਨਹੀਂ ਲੜਾਂਗੇ।

Sukhdev Singh Dhindsa : ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਪਾਰਟੀ ਦੇ ਫੈਸਲਿਆਂ ਤੋਂ ਨਾਰਾਜ਼ ਨਜ਼ਰ ਆ ਰਹੇ ਹਨ।Avneet Kaur Photos: ਅਵਨੀਤ ਕੌਰ ਨੇ ਕਰਵਾਇਆ ਬੋਲਡ ਫੋਟੋਸ਼ੂਟ, ਸ਼ੇਅਰ ਕੀਤੀਆਂ ਖ਼ੂਬਸੂਰਤ ਤਸਵੀਰਾਂ ਨੇ ਵਧਾਇਆ ਇੰਟਰਨੈੱਟ ਦਾ ਪਾਰਾShehnaaz Gill Photos: ਸ਼ਹਿਨਾਜ਼ ਗਿੱਲ ਦਾ ਨਵਾਂ ਫੋਟਸ਼ੂਟ ਦੇਖ ਕੇ ਅੱਡੀਆਂ ਰਹਿ ਗਈਆਂ ਫੈਨਸ ਦੀ ਅੱਖਾਂ, ਦੇਖੇ ਲੁੱਕAaj Ka Rashifal 20 April 2024: कर्क राशि वालों के लिए अच्छा रहेगा आज का दिन, पूरे होंगे बिगड़े हुए कार्यLok Sabha Election 2024: रजनीकांत, धनुष, अजित कुमार सहित कई...

ਹਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸ ਆਉਣ ਵਾਲੇ ਸੁਖਦੇਵ ਸਿੰਘ ਢੀਂਡਸਾ ਪਾਰਟੀ ਦੇ ਫੈਸਲਿਆਂ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਇਸ ਦਰਮਿਆਨ ਉਨ੍ਹਾਂ ਨੇ ਅੱਜ ਵਰਕਰਾਂ ਨਾਲ ਮੀਟਿੰਗ ਦੌਰਾਨ ਵਿਚਾਰ-ਵਟਾਂਦਰਾ ਕੀਤਾ। ਸੁਖਦੇਵ ਢੀਂਡਸਾ ਨੇ ਕਿਹਾ ਕਿ ਜੇਕਰ ਹੁਣ ਸੁਖਬੀਰ ਬਾਦਲ ਸੰਗਰੂਰ ਲੋਕ ਸਭਾ ਸੀਟ ਉਨ੍ਹਾਂ ਦੇ ਵੀ ਦੇਣ ਉਹ ਫਿਰ ਵੀ ਨਹੀਂ ਲੜਾਂਗੇ। ਉਨ੍ਹਾਂ ਦੇ ਵਰਕਰ ਕਾਫ਼ੀ ਨਾਰਾਜ਼ ਹਨ ਤੇ ਕਹਿ ਰਹੇ ਹਨ ਕਿ ਆਜ਼ਾਦ ਲੜੋ। ਉਨ੍ਹਾਂ ਨੇ ਕਿਹਾ ਕਿ ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਹੀਂ ਲੜਨਾ। ਸੁਖਦੇਵ ਸਿੰਘ ਢੀਂਡਸਾ ਨੇ ਅੱਜ ਵਰਕਰਾਂ ਨਾਲ ਮੀਟਿੰਗ ਕਰਕੇ ਵਿਚਾਰ-ਵਟਾਂਦਰਾ ਕੀਤਾ ਹੈ।

ਉਨ੍ਹਾਂ ਨੇ ਕਿਹਾ ਜਾਂ ਆਜ਼ਾਦ ਚੋਣ ਲੜੋ ਜਾਂ ਫਿਰ ਉਹ ਨਾਲ ਨਹੀਂ ਤੁਰਨਗੇ। ਉਨ੍ਹਾਂ ਨੇ ਕਿਹਾ ਕਿ ਉਹ ਅਕਾਲੀ ਹਨ ਅਕਾਲੀ ਹੀ ਰਹਿਣਗੇ ਪਰ ਉਹ ਆਜ਼ਾਦ ਚੋਣ ਨਹੀਂ ਲੜਨਗੇ। ਆਉਣ ਵਾਲੇ ਦਿਨਾਂ ਵਿੱਚ ਬਰਨਾਲਾ ਤੇ ਮਲੇਰਕੋਟਲਾ ਵਿੱਚ ਅਲੱਗ-ਅਲੱਗ ਜਗ੍ਹਾ ਆਪਣੇ ਵਰਕਰਾਂ ਨੂੰ ਮਿਲਣਗੇ ਤੇ ਉਨ੍ਹਾਂ ਦੀ ਰਾਇ ਲੈਣਗੇ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Sangrur Lok Sabha Seat Sukhdev Singh Dhindsa Sukhbir Singh Badal

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Vijay Sampla News: ਸਾਂਪਲਾ ਨੂੰ ਟਿਕਟ ਮਿਲਣ ਉਤੇ ਨਾਰਾਜ਼ ਸੰਜੀਵ ਤਲਵਾੜ ਨੇ ਅਕਾਲੀ ਦਲ ਚ ਜਾਣ ਦੇ ਦਿੱਤੇ ਸੰਕੇਤVijay Sampla News: ਸਾਂਪਲਾ ਨੂੰ ਟਿਕਟ ਮਿਲਣ ਉਤੇ ਨਾਰਾਜ਼ ਸੰਜੀਵ ਤਲਵਾੜ ਨੇ ਅਕਾਲੀ ਦਲ ਚ ਜਾਣ ਦੇ ਦਿੱਤੇ ਸੰਕੇਤVijay Sampla News: ਉਨ੍ਹਾਂ ਨੇ ਕਿਹਾ ਕਿ ਉਹ ਰਾਜਨੀਤਕ ਲੋਕ ਹਨ ਅਤੇ ਰਾਜਨੀਤੀ ਵਿੱਚ ਰਹਿ ਕੇ ਲੋਕਾਂ ਦੇ ਮਸਲੇ ਹੱਲ ਕਰਵਾ ਸਕਦੇ ਹਨ ਚਾਹੇ ਅਕਾਲੀ ਦਲ ਹੀ ਹੋਵੇ ਕੋਈ ਇਤਰਾਜ਼ ਨਹੀਂ ਹੈ।
Weiterlesen »

Lok Sabha Election 2024 Live: ਸਵੇਰੇ 9 ਵਜੇ ਤੱਕ ਬੰਗਾਲ ਚ ਸਭ ਤੋਂ ਵੱਧ 15 ਫੀਸਦੀ ਵੋਟਿੰਗ; MP ਵਿੱਚ 14% ਅਤੇ ਯੂਪੀ ਚ 12% ਵੋਟਿੰਗ ਹੋਈLok Sabha Election 2024 Live: ਸਵੇਰੇ 9 ਵਜੇ ਤੱਕ ਬੰਗਾਲ ਚ ਸਭ ਤੋਂ ਵੱਧ 15 ਫੀਸਦੀ ਵੋਟਿੰਗ; MP ਵਿੱਚ 14% ਅਤੇ ਯੂਪੀ ਚ 12% ਵੋਟਿੰਗ ਹੋਈLok Sabha Chunav 2024 Live Updates: ਪਹਿਲੇ ਗੇੜ ਚ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ ਤੇ ਵੋਟਿੰਗ ਅੱਜ; ਚੋਣ ਕਮਿਸ਼ਨ ਵੱਲੋਂ ਪੁਖ਼ਤਾ ਪ੍ਰਬੰਧ
Weiterlesen »

Bathinda News: ਅਕਾਲੀ ਦਲ ਤੋਂ ਸਾਰੀਆਂ ਵਿਰੋਧੀ ਪਾਰਟੀਆਂ ਘਬਰਾਈਆਂ- ਹਰਸਿਮਰਤ ਬਾਦਲBathinda News: ਅਕਾਲੀ ਦਲ ਤੋਂ ਸਾਰੀਆਂ ਵਿਰੋਧੀ ਪਾਰਟੀਆਂ ਘਬਰਾਈਆਂ- ਹਰਸਿਮਰਤ ਬਾਦਲBathinda News: ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਟਿਕਟ ਸਬੰਧੀ ਫੈਸਲਾ ਲੈਣ ਸ਼੍ਰੋਮਣੀ ਅਕਾਲੀ ਦਲ ਦਾ ਫੈਸਲਾ ਹੈ...ਪਰ ਮੇਰਾ ਫੈਸਲਾ ਹੈ ਕਿ ਜੇਕਰ ਉਹ ਚੋਣ ਲੜਨਗੇ ਤਾਂ ਉਹ ਬਠਿੰਡਾ ਲੋਕ ਸਭਾ ਸੀਟ ਤੋਂ ਹੀ ਲੜਨਗੇ...ਕਿਸੇ ਹੋਰ ਲੋਕ ਸਭਾ ਸੀਟ ਤੋਂ ਉਹ ਚੋਣ ਨਹੀਂ ਲੜਨਗੇ।
Weiterlesen »

Election Commission News: ਚੋਣ ਕਮਿਸ਼ਨ ਨੇ ਜ਼ਬਤ ਕੀਤੇ 4658 ਕਰੋੜ ਰੁਪਏ; ਲੋਕ ਸਭਾ ਚੋਣਾਂ ਦੇ 75 ਸਾਲ ਦੇ ਇਤਿਹਾਸ ਦੀ ਸਭ ਤੋਂ ਵੱਡੀ ਰਾਸ਼ੀElection Commission News: ਚੋਣ ਕਮਿਸ਼ਨ ਨੇ ਜ਼ਬਤ ਕੀਤੇ 4658 ਕਰੋੜ ਰੁਪਏ; ਲੋਕ ਸਭਾ ਚੋਣਾਂ ਦੇ 75 ਸਾਲ ਦੇ ਇਤਿਹਾਸ ਦੀ ਸਭ ਤੋਂ ਵੱਡੀ ਰਾਸ਼ੀElection Commission News: ਇਨਫੋਰਸਮੈਂਟ ਅਧਿਕਾਰੀਆਂ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਹੀ ਹੁਣ ਤੱਕ 4,650 ਕਰੋੜ ਰੁਪਏ ਜ਼ਬਤ ਕਰ ਲਏ ਹਨ, ਜੋ ਕਿ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਹੋਈ ਕੁੱਲ ਜ਼ਬਤ ਤੋਂ ਕਿਤੇ ਵੱਧ ਹਨ।
Weiterlesen »

Firozpur News: ਨਸ਼ਾ ਤਸਕਰਾਂ ਨੇ ਆਪਣੇ ਸਾਥੀ ਦੀ ਘਰਵਾਲੀ ਤੇ ਜਾਨਲੇਵਾ ਹਮਲਾ ਕੀਤਾFirozpur News: ਨਸ਼ਾ ਤਸਕਰਾਂ ਨੇ ਆਪਣੇ ਸਾਥੀ ਦੀ ਘਰਵਾਲੀ ਤੇ ਜਾਨਲੇਵਾ ਹਮਲਾ ਕੀਤਾFirozpur News: ਮਹਿਲਾ ਤੇ ਕੀਤੇ ਹਮਲੇ ਦੀਆਂ ਤਸਵੀਰਾਂ ਉਨ੍ਹਾਂ ਦੇ ਘਰ ਦੇ ਬਾਹਰ ਲੱਗੇ ਸੀ.ਸੀ.ਟੀ.ਵੀ. ਕੈਮਰੇ ਚ ਕੈਦ ਹੋ ਗਈਆ। ਜਿਸ ਵਿੱਚ ਦੇਖਿਆ ਜਾ ਸਕਦਾ ਹੈ, ਕਿ ਕੁੱਝ ਨੌਜਵਾਨ ਹਥਿਆਰਾਂ ਸਮੇਤ ਇੱਕ ਵਿੱਚ ਦਾਖਲ ਹੁੰਦੇ ਹਨ ਅਤੇ ਘਰ ਵਿੱਚ ਮੌਜੂਦ ਦੋ ਔਰਤਾਂ ਤੇ ਹਮਲਾ ਕਰਕੇ ਫਰਾਰ ਹੋ ਜਾਂਦੇ ਹਨ।
Weiterlesen »

Aap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗAap Meeting: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਭਗਵੰਤ ਮਾਨ ਅੱਜ ਸਾਰੇ ਉਮੀਦਵਾਰਾਂ ਨਾਲ ਕਰਨਗੇ ਮੀਟਿੰਗAap Meeting: ਮੁੱਖ ਮੰਤਰੀ ਮਾਨ ਲੋਕ ਸਭਾ ਚੋਣਾਂ ਨੂੰ ਲੈ ਕੇ ਮੋਹਾਲੀ ਚ ਆਮ ਆਦਮੀ ਪਾਰਟੀ ਦੇ ਸਾਰੇ ਉਮੀਦਵਾਰਾਂ ਨਾਲ ਮੀਟਿੰਗ ਕਰਨਗੇ।
Weiterlesen »



Render Time: 2025-02-27 05:53:31