Sucha Singh Langah Son News: ਪੰਜ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ।
Sucha Singh Langah Son News: ਸੁੱਚਾ ਲੰਗਾਹ ਦੇ ਬੇਟੇ ਸਮੇਤ ਹੋਰ ਮੁਲਜ਼ਮਾਂ ਨੂੰ ਅਦਾਲਤ ਨੇ 14 ਦਿਨ ਲਈ ਨਿਆਇਕ ਹਿਰਾਸਤ 'ਚ ਭੇਜਿਆ
ਸੁੱਚਾ ਸਿੰਘ ਲੰਗਾਹ ਦੇ ਪੁੱਤਰ ਸਮੇਤ 4 ਹੋਰ ਮੁਲਜ਼ਮ ਦੀ ਅਦਾਲਤ 'ਚ ਸੁਣਵਾਈ ਹੋਈ। ਪੰਜ ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਇਨ੍ਹਾਂ ਪੰਜਾਂ ਮੁਲਜ਼ਮਾਂ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਮੁਲਜ਼ਮ ਅਜੈ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਹੈ। ਮੁਲਜ਼ਮਾਂ ਕੋਲੋਂ 42.89 ਗ੍ਰਾਮ ਹੈਰੋਇਨ ਬਰਾਮਦ ਕੀਤਾ ਗਿਆ ਸੀ। ਕਿਹਾ ਜਾ ਰਿਹਾ ਹੈ ਕਿ ਹਰ ਕੋਈ ਸ਼ਰਾਬੀ ਸੀ। ਪੁਲਿਸ ਦੀ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਜਾਲ ਵਿਛਾਇਆ ਸੀ। ਮੰਗਲਵਾਰ ਦੇਰ ਰਾਤ ਸ਼ਿਮਲਾ ਦੇ ਪੁਰਾਣੇ ਬੱਸ ਸਟੈਂਡ ਨੇੜੇ ਇਕ ਨਿੱਜੀ ਹੋਟਲ 'ਤੇ ਛਾਪਾ ਮਾਰਿਆ ਗਿਆ ਸੀ।
Punjab News Son Prakash Arrested Chitta Shimla Police Sucha Singh Langah Sucha Singh Langah Son Crime News Punjabi Today Crime News Punjabi Crime News In Punjabi Latest Crime News In Punjabi Top Crime News Punjabi
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
Weiterlesen »
High Court News: ਲਾਰੈਂਸ ਇੰਟਰਵਿਊ ਮਾਮਲੇ ਚ ਏਡੀਜੀਪੀ ਦੇ ਜਵਾਬ ਤੋਂ ਸੰਤੁਸ਼ਟ ਨਹੀਂ ਹਾਈ ਕੋਰਟ; ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮHigh Court News: ਪੰਜਾਬ ਹਰਿਆਣਾ ਹਾਈ ਕੋਰਟ ਨੇ ਦੁਬਾਰਾ ਜਵਾਬ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। 30 ਅਪ੍ਰੈਲ ਨੂੰ ਇਸ ਮਾਮਲੇ ਉਤੇ ਫਿਰ ਹੋਵੇਗੀ ਸੁਣਵਾਈ।
Weiterlesen »
Arvind Kejriwal News: ਤਿਹਾੜ ਜੇਲ੍ਹ ਚ ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੂਕ ਕੀਤਾ ਜਾ ਰਿਹੈ-ਸੀਐਮ ਮਾਨArvind Kejriwal News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਨਾਲ ਮੁਲਾਕਾਤ ਕੀਤੀ।
Weiterlesen »
Rahul Gandhi News: ਚੋਣ ਅਧਿਕਾਰੀਆਂ ਨੇ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ; ਕਾਂਗਰਸ ਵੱਲੋਂ ਨਿਖੇਧੀRahul Gandhi News: ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਜਾ ਰਹੇ ਸਨ ਜਿੱਥੇ ਉਹ ਇੱਕ ਜਨ ਸਭਾ ਨੂੰ ਸੰਬੋਧਨ ਕਰਨ ਸਮੇਤ ਕਈ ਚੋਣ ਪ੍ਰਚਾਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਵਾਲੇ ਹਨ।
Weiterlesen »
Mahendragarh Bus Accident: ਮਹਿੰਦਰਗੜ੍ਹ ਬੱਸ ਹਾਦਸੇ ਦੇ 2 ਹੋਰ ਮੁਲਜ਼ਮਾਂ ਨੂੰ ਪੁਲਿਸ ਨੇ ਕੀਤਾ ਕਾਬੂ, ਹੈਰਾਨ ਕਰਨ ਹੋਇਆ ਖੁਲਾਸਾMahendragarh School Bus Accident News: ਮਹਿੰਦਰਗੜ੍ਹ ਬੱਸ ਹਾਦਸੇ ਵਿੱਚ ਪੁਲਿਸ ਨੇ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡਰਾਈਵਰ ਅਤੇ ਸਕੂਲ ਪ੍ਰਿੰਸੀਪਲ ਸਮੇਤ ਤਿੰਨ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ।
Weiterlesen »
Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
Weiterlesen »