Samrala News: ਸਮਰਾਲਾ ਦੇ ਨਜ਼ਦੀਕੀ ਪਿੰਡ ਛੰਦੜਾ ਦੇ ਕੋਲ ਬਣੀ ਫੈਕਟਰੀ ਦੇ ਕੰਧ ਉਤੇ ਕੁਝ ਘੰਟੇ ਪਹਿਲਾਂ ਜੰਮੀ ਇੱਕ ਬੱਚੀ ਨੂੰ ਉਸਦੇ ਪਰਿਵਾਰ ਵਾਲੇ ਲਾਵਾਰਿਸ ਛੱਡ ਕੇ ਚਲੇ ਗਏ।
ਸਮਰਾਲਾ ਦੇ ਨਜ਼ਦੀਕੀ ਪਿੰਡ ਕੋਲ ਫੈਕਟਰੀ ਦੀ ਕੰਧ ਉਤੇ ਕੁਝ ਘੰਟੇ ਪਹਿਲਾ ਨਵ-ਜੰਮੀ ਬੱਚੀ ਨੂੰ ਉਸਦੇ ਪਰਿਵਾਰ ਵਾਲੇ ਲਾਵਾਰਿਸ ਛੱਡ ਕੇ ਜਾਣ ਦੀ ਘਟਨਾ ਸਾਹਮਣੇ ਆਈ ਹੈ। ਇੱਕ ਔਰਤ ਵੱਲੋਂ ਸਮਰਾਲਾ ਦੇ ਸਿਵਲ ਹਸਪਤਾਲ ਵਿੱਚ ਬੱਚੀ ਨੂੰ ਪਹੁੰਚਾਇਆ ਗਿਆ ਜਿੱਥੇ ਮੁੱਢਲੀ ਸਹਾਇਤਾ ਦਿੱਤੀ ਗਈ ਹੈ। ਬੱਚੀ ਦੀ ਹਾਲਤ ਦੇਖ ਸਟਾਫ ਨਰਸ ਦੀ ਮਮਤਾ ਜਾਗ ਉੱਠੀ ਤੇ ਉਸ ਨੂੰ ਗੋAaj Ka Rashifal 20 May 2024: कुंभ राशि वाले जातक आज ना रहें दूसरों पर निर्भर, जानें क्या है आपका आज का राशिफलਸਮਰਾਲਾ ਦੇ ਨਜ਼ਦੀਕੀ ਪਿੰਡ ਕੋਲ ਫੈਕਟਰੀ ਦੀ ਕੰਧ ਉਤੇ ਕੁਝ ਘੰਟੇ ਪਹਿਲਾ ਨਵ-ਜੰਮੀ ਬੱਚੀ ਨੂੰ ਉਸਦੇ ਪਰਿਵਾਰ ਵਾਲੇ ਲਾਵਾਰਿਸ...
ਸਮਰਾਲਾ ਦੇ ਨਜ਼ਦੀਕੀ ਪਿੰਡ ਛੰਦੜਾ ਦੇ ਕੋਲ ਬਣੀ ਫੈਕਟਰੀ ਦੇ ਕੰਧ ਉਤੇ ਕੁਝ ਘੰਟੇ ਪਹਿਲਾਂ ਜੰਮੀ ਇੱਕ ਬੱਚੀ ਨੂੰ ਉਸਦੇ ਪਰਿਵਾਰ ਵਾਲੇ ਲਾਵਾਰਿਸ ਛੱਡ ਕੇ ਚਲੇ ਗਏ। ਇਥੋਂ ਤੱਕ ਕਿ ਬੱਚੀ ਦਾ ਨਾੜੂ ਵੀ ਕੱਟਿਆ ਨਹੀਂ ਹੋਇਆ ਸੀ। ਜਦੋਂ ਮਾਸੂਮ ਬੱਚੀ ਦੀ ਰੋਣ ਦੀ ਆਵਾਜ਼ ਫੈਕਟਰੀ ਦੇ ਕੋਲ ਲੰਘ ਰਹੀ ਇੱਕ ਪ੍ਰਵਾਸੀ ਔਰਤ ਨੂੰ ਸੁਣਾਈ ਦਿੱਤੀ ਤਾਂ ਔਰਤ ਉਸ ਬੱਚੀ ਕੋਲ ਗਈ ਅਤੇ ਬੱਚੀ ਨੂੰ ਲਾਵਾਰਿਸ ਪਿਆ ਦੇਖ ਕੇ ਆਪਣੀ ਛਾਤੀ ਲਾ ਲਿਆ ਅਤੇ ਆਲਾ ਦੁਆਲਾ ਉਸ ਬੱਚੀ ਦੇ ਮਾਪਿਆਂ ਨੂੰ ਲੱਭਣ ਲੱਗਦੀ ਹੈ ਪਰ ਉਸਦੇ ਮਾਪੇ ਨਹੀਂ...
ਉਸ ਤੋਂ ਬਾਅਦ ਆਲੇ-ਦੁਆਲੇ ਲੋਕਾਂ ਦੀ ਮਦਦ ਦੇ ਨਾਲ ਮਾਸੂਮ ਬੱਚੀ ਨੂੰ ਸਮਰਾਲਾ ਸਿਵਲ ਹਸਪਤਾਲ ਵਿੱਚ ਲੈ ਆਈ ਅਤੇ ਸਮਰਾਲਾ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਬੱਚੀ ਦੀ ਨਾੜੂ ਕੱਟੀ ਗਈ ਅਤੇ ਉਸਦਾ ਇਲਾਜ ਸ਼ੁਰੂ ਕਰ ਦਿੱਤਾ ਜਾਂਦਾ ਹੈ। ਸਿਵਲ ਹਸਪਤਾਲ ਦੇ ਡਾਕਟਰ ਨੇ ਇਹ ਵੀ ਦੱਸਿਆ ਕਿ ਬੱਚੀ ਦਾ ਜਨਮ ਸਮੇਂ ਤੋਂ ਪਹਿਲਾਂ ਹੋਇਆ ਹੈ ਅਤੇ ਇਸ ਦੀ ਹਾਲਤ ਠੀਕ ਨਹੀਂ ਹੈ। ਉਸ ਨੂੰ ਚਾਇਲਡ ਕੇਅਰ ਵਾਰਡ ਵਿੱਚ ਰੱਖਿਆ ਹੋਇਆ ਹੈ। ਇੱਕ ਪਾਸੇ ਤਾਂ ਨਵ-ਜੰਮੀ ਬੱਚੀ ਨੂੰ ਉਸ ਦੇ ਮਾਪੇ ਲਾਵਾਰਿਸ ਛੱਡ ਕੇ ਚਲੇ ਗਏ ਅਤੇ ਪ੍ਰਮਾਤਮਾ ਵੱਲੋਂ ਸਮਰਾਲਾ ਸਿਵਲ ਹਸਪਤਾਲ ਵਿੱਚ ਉਸ ਮਾਸੂਮ ਬੱਚੀ ਨੂੰ ਉਸ ਦੀ ਨਵੀਂ ਮਾਂ ਮਿਲ ਗਈ। ਸਿਵਲ ਹਸਪਤਾਲ ਸਮਰਾਲਾ ਦੇ ਸਟਾਫ ਨਰਸ ਸਰਬਜੀਤ ਕੌਰ ਉਸ ਮਾਸੂਮ ਕੁੜੀ ਨੂੰ ਦੇਖ ਕੇ ਭਾਵੁਕ ਹੋ ਗਈ ਅਤੇ ਉਸ ਬੱਚੀ ਨੂੰ ਗੋਦ ਲੈਣ ਦਾ ਫੈਸਲਾ ਕੀਤਾ ਹੈ।
Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Newborn Baby Girl Samrala Samrala Hospital
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Dhuri Murder: ਪੁਜਾਰੀ ਨੇ ਇੱਕ ਨੌਜਵਾਨ ਦਾ ਕੀਤਾ ਕਤਲ; ਹਵਨ ਕੁੰਡ ਵਿੱਚੋਂ ਲਾਸ਼ ਬਰਾਮਦDhuri Murder case ਧੂਰੀ ਦੇ ਬੰਗਲਾ ਮੁੱਖੀ ਮੰਦਿਰ ਚ ਇੱਕ ਵਿਆਕਤੀ ਦਾ ਕਤਲ ਕੀਤਾ ਗਿਆ ਤੇ ਪੁਲਿਸ ਨੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਣ ਕੁੰਡ ਵਿੱਚੋ ਬਰਾਮਦ ਕੀਤਾ ਹੈ।
Weiterlesen »
Congress On Sukhpal Khaira: ਸੁਖਪਾਲ ਖਹਿਰਾ ਦਾ ਪ੍ਰਵਾਸੀਆਂ ਦੇ ਮੁੱਦੇ ਬਿਆਨ, ਕਾਂਗਰਸ ਪਾਰਟੀ ਨੇ ਦਿੱਤੀ ਸਫਾਈCongress On Sukhpal Khaira: ਸੰਗਰੂਰ ’ਚ ਚੋਣ ਪ੍ਰਚਾਰ ਦੌਰਾਨ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਪ੍ਰਵਾਸੀਆਂ ਨੂੰ ਲੈ ਕੇ ਬਿਆਨ ਦਿੱਤਾ, ਜਿਸ ਤੋਂ ਬਾਅਦ ਉਨ੍ਹਾਂ ਦਾ ਵਿਰੋਧ ਸ਼ੁਰੂ ਹੋ ਗਿਆ ਹੈ।
Weiterlesen »
Chandigarh Schools Time: ਚੰਡੀਗੜ੍ਹ ਚ ਬਦਲਿਆ ਸਕੂਲਾਂ ਦਾ ਸਮਾਂ, ਜਾਣੋ ਕੀ ਹੈ ਨਵਾਂ ਸਮਾਂChandigarh Schools Timing Changed: ਚੰਡੀਗੜ੍ਹ ਪ੍ਰਸ਼ਾਸਨ ਨੇ ਕਿਹਾ ਹੈ ਕਿ ਹੁਣ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਸਕੂਲ ਖੁੱਲ੍ਹਣਗੇ। ਪ੍ਰਸ਼ਾਸਨ ਨੇ ਇਹ ਫੈਸਲਾ ਗਰਮੀ ਦੇ ਮੱਦੇਨਜ਼ਰ ਲਿਆ ਹੈ।
Weiterlesen »
Quami Insaaf Morcha News: ਕੌਮੀ ਇਨਸਾਫ਼ ਮੋਰਚਾ ਕੇਸ: ਸੁਪਰੀਮ ਕੋਰਟ ਪੁੱਜੇ ਪੰਜਾਬ ਤੇ ਚੰਡੀਗੜ੍ਹQuami Insaaf Morcha News: ਮੋਰਚੇ ਉਤੇ ਪੰਜਾਬ ਸਰਕਾਰ ਨੇ ਬੈਂਚ ਕੋਲੋਂ ਇੱਕ ਹਫਤੇ ਦਾ ਸਮਾਂ ਮੰਗਿਆ ਸੀ ਜਿਸ ਤੇ ਬੈਂਚ ਨੇ ਸੜਕ ਖਾਲੀ ਕਰਨ ਲਈ ਇੱਕ ਹਫਤੇ ਦਾ ਸਮਾਂ ਦਿੱਤਾ ਸੀ।
Weiterlesen »
Amritsar News: ਮਹਿਤਾ ਦੇ ਜਵਾਨ ਨੇ ਪੀਤਾ ਸ਼ਹਾਦਤ ਦਾ ਜਾਮ; ਨਮ ਅੱਖਾਂ ਨਾਲ ਪਤਨੀ ਨੇ ਪਤੀ ਦੀ ਸ਼ਹੀਦ ਉਤੇ ਫਖਰ ਮਹਿਸੂਸ ਕੀਤਾAmritsar News: ਉਨ੍ਹਾਂ ਨੇ ਦੱਸਿਆ ਕਿ ਗੱਲਬਾਤ ਦੌਰਾਨ ਲਖਵਿੰਦਰ ਸਿੰਘ ਨੇ ਕਿਹਾ ਸੀ ਕਿ ਉਹ ਪਰਿਵਾਰ ਨੂੰ ਸਵੇਰੇ ਫੋਨ ਕਰਨਗੇ ਅਤੇ ਬੱਚਿਆਂ ਨਾਲ ਗੱਲ ਕਰਨਗੇ ਪਰ ਪਰਮਾਤਮਾ ਨੂੰ ਕੁਝ ਹੋਰ ਮਨਜ਼ੂਰ ਸੀ
Weiterlesen »
Madev Book Betting Case: ਅਦਾਕਾਰ ਸਾਹਿਲ ਖਾਨ ਦੀਆਂ ਵਧੀਆਂ ਮੁਸ਼ਕਿਲਾਂ, ਮੁੰਬਈ ਪੁਲਿਸ ਨੇ ਲਿਆ ਹਿਰਾਸਤ ਚMahadev Book Betting Case: ਇਸ ਮਾਮਲੇ ਵਿੱਚ ਹੁਣ ਤੱਕ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਅਦਾਕਾਰ ਸਾਹਿਲ ਖਾਨ ਨੂੰ ਮੁੰਬਈ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ।
Weiterlesen »