T20 World Cup 2024: ਟੀ-20 ਵਿਸ਼ਵ ਕੱਪ 2024 1 ਜੂਨ ਤੋਂ ਖੇਡਿਆ ਜਾਵੇਗਾ, ਜਿਸ ਦੀ ਮੇਜ਼ਬਾਨੀ ਅਮਰੀਕਾ ਅਤੇ ਵੈਸਟਇੰਡੀਜ਼ ਕਰਨਗੇ।
Aaj Ka Rashifal 06 May 2024: मेष, मिथुन और मीन राशि वालों के लिए कैसा रहेगा सप्ताह का पहला दिन, जानें क्या है आपका आज का राशिफलweekly rashifalAaj Ka Rashifal 5 May 2024ਜੂਨ 'ਚ ਵੈਸਟਇੰਡੀਜ਼ 'ਚ ਹੋਣ ਵਾਲੇ ਵਿਸ਼ਵ ਕੱਪ 'ਤੇ ਅੱਤਵਾਦੀ ਹਮਲੇ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਟੀ-20 ਵਿਸ਼ਵ ਕੱਪ 2024 2 ਜੂਨ ਤੋਂ ਵੈਸਟਇੰਡੀਜ਼ ਅਤੇ ਅਮਰੀਕਾ 'ਚ ਸ਼ੁਰੂ ਹੋ ਰਿਹਾ ਹੈ, ਜਿਸ 'ਚ ਸਭ ਤੋਂ ਵੱਡਾ ਮੈਚ ਭਾਰਤ ਅਤੇ ਪਾਕਿਸਤਾਨ ਵਿਚਾਲੇ 9 ਜੂਨ ਨੂੰ ਨਿਊਯਾਰਕ 'ਚ ਖੇਡਿਆ ਜਾਵੇਗਾ ਪਰ ਇਸ ਤੋਂ ਪਹਿਲਾਂ ਹੀ ਅੱਤਵਾਦੀ ਹਮਲੇ ਦੇ ਖਤਰੇ ਨੇ ਸਨਸਨੀ ਮਚਾ ਦਿੱਤੀ...
ਕੈਰੇਬੀਅਨ ਮੀਡੀਆ ਦੇ ਹਵਾਲੇ ਨਾਲ ਦੱਸਿਆ ਗਿਆ ਹੈ ਕਿ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਟੀ-20 ਵਿਸ਼ਵ ਕੱਪ ਸਮੇਤ ਦੁਨੀਆ ਭਰ ਦੇ ਵੱਡੇ ਮੁਕਾਬਲਿਆਂ ਨੂੰ ਨਿਸ਼ਾਨਾ ਬਣਾਉਣ ਦੀ ਧਮਕੀ ਦਿੱਤੀ ਹੈ। ਇਹ ਧਮਕੀ IS ਦੀ ਅਫਗਾਨਿਸਤਾਨ-ਪਾਕਿਸਤਾਨ ਸ਼ਾਖਾ ਯਾਨੀ IS-ਖੁਰਾਸਾਨ ਨੇ ਦਿੱਤੀ ਹੈ। ਇਸ ਤੋਂ ਬਾਅਦ ਕ੍ਰਿਕਟ ਵੈਸਟਇੰਡੀਜ਼ ਨੇ ਟੂਰਨਾਮੈਂਟ ਲਈ ਸਖ਼ਤ ਸੁਰੱਖਿਆ ਦਾ ਭਰੋਸਾ ਦਿੱਤਾ ਹੈ।ਕਰੀਬ ਇੱਕ ਮਹੀਨੇ ਤੱਕ ਚੱਲਣ ਵਾਲੇ ਵਿਸ਼ਵ ਕੱਪ ਵਿੱਚ ਇਸ ਵਾਰ ਭਾਰਤ ਸਮੇਤ ਕੁੱਲ 20 ਟੀਮਾਂ ਹਿੱਸਾ ਲੈ ਰਹੀਆਂ ਹਨ। ਇਹ ਹੁਣ ਤੱਕ ਦਾ ਸਭ ਤੋਂ ਵੱਡਾ ਟੀ-20 ਵਿਸ਼ਵ ਕੱਪ ਹੋਣ ਜਾ ਰਿਹਾ ਹੈ। ਨਾਲ ਹੀ ਇਹ ਟੂਰਨਾਮੈਂਟ ਪਹਿਲੀ ਵਾਰ ਅਮਰੀਕਾ 'ਚ...
Bathinda Lok Sabha Seat: ਅੱਜ ਮਾਨਸਾ 'ਚ CM ਭਗਵੰਤ ਮਾਨ ਦਾ ਰੋਡ ਸ਼ੋਅ, ਗੁਰਮੀਤ ਖੁੱਡੀਆਂ ਦੇ ਹੱਕ 'ਚ ਕਰਨਗੇ ਪ੍ਰਚਾਰ 'ਪ੍ਰੋ-ਇਸਲਾਮਿਕ ਸਟੇਟ ਨੇ ਖੇਡ ਮੁਕਾਬਲਿਆਂ ਦੇ ਖਿਲਾਫ ਹਿੰਸਾ ਭੜਕਾਉਣ ਵਾਲੀਆਂ ਮੁਹਿੰਮਾਂ ਸ਼ੁਰੂ ਕੀਤੀਆਂ ਹਨ, ਜਿਸ 'ਚ ਆਈ.ਐੱਸ.-ਖੁਰਾਸਾਨ ਦੀ ਅਫਗਾਨਿਸਤਾਨ-ਪਾਕਿਸਤਾਨ ਸ਼ਾਖਾ ਦੇ ਵੀਡੀਓ ਸੰਦੇਸ਼ਾਂ ਸਮੇਤ ਕਈ ਦੇਸ਼ਾਂ 'ਚ ਹਮਲਿਆਂ ਨੂੰ ਉਜਾਗਰ ਕਰਦੇ ਹੋਏ ਅਤੇ ਸਮਰਥਕਾਂ ਨੂੰ ਜੰਗ ਦੇ ਮੈਦਾਨ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ। .
IND Vs PAK Sports News T20 World Cup Threat Threat Call वर्ल्ड कप T20 World Cup Terror Threat वेस्टइंडीज़ ਟੀ-20 ਵਿਸ਼ਵ ਕੱਪ 2024 ਵੈਸਟਇੰਡੀਜ਼ T20 World Cup 2024 Cricket West Indies
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Punjab News: ਪੇਂਡੂ ਵਿਕਾਸ ਵਿਭਾਗ ਨੂੰ ਵੱਡਾ ਝਟਕਾ! ਮੁੱਖ ਚੋਣ ਅਫਸਰ ਨੇ ਪੰਚਾਇਤ ਵਿਭਾਗ ਦੀਆਂ ਖੇਤੀਬਾੜੀ ਵਾਲੀਆਂ ਜ਼ਮੀਨਾਂ ਦੀ ਬੋਲੀ ਤੇ ਲਗਾਈ ਰੋਕPunjab News: ਪੇਂਡੂ ਵਿਕਾਸ ਵਿਭਾਗ ਨੂੰ ਵੱਡਾ ਝਟਕਾ! ਪੰਚਾਇਤ ਵਿਭਾਗ ਦੀਆਂ ਖੇਤੀਬਾੜੀ ਵਾਲੀਆਂ ਜ਼ਮੀਨਾਂ ਦੀ ਬੋਲੀ ਤੇ ਰੋਕ
Weiterlesen »
Kl Rahul को क्यों नहीं मिला T20 World Cup 2024 Squad में मौका, क्या हैं Rahul और Pant के आंकड़े!T20 World Cup 2024: टी-20 वर्ल्ड कप 2024 (t20 world cup) के लिए टीम इंडिया (team india) ने अपने स्क्वाड का ऐलान कर दिया है.
Weiterlesen »
T20 World Cup Team India Squad: ਟੀ-20 ਵਿਸ਼ਵ ਕੱਪ ਲਈ ਟੀਮ ਦਾ ਐਲਾਨ; ਸ਼ੁਭਮਨ ਗਿੱਲ ਨੂੰ 15 ਮੈਂਬਰੀ ਟੀਮ ਚ ਨਹੀਂ ਮਿਲੀ ਥਾਂT20 World Cup Team India Squad: ਭਾਰਤੀ ਟੀਮ ਰੋਹਿਤ ਸ਼ਰਮਾ ਦੀ ਕਪਤਾਨੀ ਵਿੱਚ ਟੀ-20 ਵਿਸ਼ਵ ਕੱਪ ਖੇਡਣ ਜਾ ਰਹੀ ਹੈ। ਕੇਐੱਲ ਰਾਹੁਲ ਅਤੇ ਈਸ਼ਾਨ ਕਿਸ਼ਨ ਵਰਗੇ ਦਿੱਗਜ ਖਿਡਾਰੀਆਂ ਨੂੰ ਟੀਮ ਚ ਜਗ੍ਹਾ ਨਹੀਂ ਦਿੱਤੀ ਗਈ ਹੈ
Weiterlesen »
LPG Cylinder Price: ਮਈ ਦੇ ਪਹਿਲੇ ਦਿਨ ਮਿਲੀ ਰਾਹਤ, LPG ਸਿਲੰਡਰ ਹੋਇਆ ਸਸਤਾ, ਜਾਣੋ ਨਵੀਂ ਕੀਮਤLPG Cylinder Price 1 May 2024: ਤੇਲ ਮਾਰਕੀਟਿੰਗ ਕੰਪਨੀਆਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ।
Weiterlesen »
Nangal News: ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਦੇ ਕਤਲ ਮਗਰੋਂ ਪਰਿਵਾਰ ਤੇ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ ਜਾਮNangal News: ਕੱਲ੍ਹ ਨੰਗਲ ਦੇ ਰੇਲਵੇ ਰੋਡ ਵਿੱਚ ਵਿਸ਼ਵ ਹਿੰਦੂ ਪਰਿਸ਼ਦ ਨੰਗਲ ਇਕਾਈ ਦੇ ਪ੍ਰਧਾਨ ਦੀ ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਦੁਕਾਨ ਉਤੇ ਬੈਠੇ ਹੋਏ ਤੇ ਨਾਲ ਹਮਲਾ ਕੀਤਾ ਗਿਆ ਸੀ।
Weiterlesen »
ICC T20 World Cup 2024: ಭಾರತ Rinku Singh ನನ್ನು ಆಟವಾಡಿಸದಿರಲು ಬಯಸಿದರೆ, ಪಾಕಿಸ್ತಾನ ತನ್ನ ಪ್ಲೇಯಿಂಗ್ 11ನಲ್ಲಿ ಸ್ಥಾನ ಕೊಡಲು ಸಿದ್ಧವಾಗಿದೆ?ICC T20 World Cup 2024: 2024ರ ಐಸಿಸಿ ಟಿ20 ವಿಶ್ವಕಪ್ಗೆ ಭಾರತ ತಂಡವನ್ನು ಪ್ರಕಟಿಸಲಾಗಿದೆ.
Weiterlesen »