Talbir Singh Gill News: ਬਿਕਰਮ ਸਿੰਘ ਮਜੀਠੀਆ ਤੋਂ ਦੁਖੀ ਹੋ ਕੇ ਪਾਰਟੀ ਛੱਡੀ-ਤਲਬੀਰ ਸਿੰਘ ਗਿੱਲ

Lok Sabha Election Nachrichten

Talbir Singh Gill News: ਬਿਕਰਮ ਸਿੰਘ ਮਜੀਠੀਆ ਤੋਂ ਦੁਖੀ ਹੋ ਕੇ ਪਾਰਟੀ ਛੱਡੀ-ਤਲਬੀਰ ਸਿੰਘ ਗਿੱਲ
Lok Sabha Election 2024Punjabi NewsZee Punjabi News
  • 📰 Zee News
  • ⏱ Reading Time:
  • 55 sec. here
  • 21 min. at publisher
  • 📊 Quality Score:
  • News: 91%
  • Publisher: 63%

Talbir Singh Gill News: ਕਾਬਿਲੇਗੌਰ ਹੈ ਕਿ ਤਲਬੀਰ ਸਿੰਘ ਗਿੱਲ 2022 ਵਿੱਚ ਅੰਮ੍ਰਿਤਸਰ ਦੱਖਣੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਬਾਦਲ ਦੀ ਟਿਕਟ ’ਤੇ ਚੋਣ ਲੜ ਚੁੱਕੇ ਹਨ।

Talbir Singh Gill News: ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। Aaj Ka Rashifal 04 May 2024: आज मिथुन राशि वालों का भाग्य देगा साथ, हो सकता है बड़ा लाभHimachal CM सुक्खू मंडी से लोकसभा प्रत्याशी विक्रमादित्य सिंह के पक्ष में लगातार जमकर कर रहें प्रचार, देखेंAaj Ka Rashifal 3 May 2024: आज सिंह राशि वालों का भाग्य देगा साथ, मिल सकता है धन...

ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਦੱਖਣੀ ਹਲਕੇ ਦੇ ਇੰਚਾਰਜ ਤਲਬੀਰ ਗਿੱਲ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਰਸਮੀ ਤੌਰ ਉਤੇ 'ਆਪ' ਵਿੱਚ ਸ਼ਾਮਲ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਤੋਂ ਬਾਅਦ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨਾਲ ਪ੍ਰੈਸ ਕਾਨਫਰੰਸ ਕਰਦੇ ਹੋਏ ਅਕਾਲੀ ਦਲ ਉਪਰ ਗੰਭੀਰ ਦੋਸ਼ ਲਗਾਏ। ਇਸ ਮੌਕੇ ਤਲਬੀਰ ਸਿੰਘ ਗਿੱਲ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੇ ਉਨ੍ਹਾਂ ਨੂੰ ਪਾਰਟੀ ਵਿਚੋਂ ਜ਼ਲੀਲ ਕਰਕੇ ਕੱਢਿਆ ਹੈ। ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਤੋਂ ਦੁਖੀ ਹੋ ਕੇ ਪਾਰਟੀ ਛੱਡੀ ਹੈ। ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਨੂੰ ਇੱਕ ਵਾਰ ਵੀ ਫੋਨ ਨਹੀਂ ਆਇਆ ਹੈ। ਗਿੱਲ ਨੇ ਐਸਜੀਪੀਸੀ ਮੁਲਾਜ਼ਮਾਂ ਉਤੇ ਵੱਡਾ ਇਲਜ਼ਾਮ ਲਾਇਆ।

ਉਨ੍ਹਾਂ ਨੇ ਕਿਹਾ ਕਿ ਐਸਜੀਪੀਸੀ ਮੁਲਾਜ਼ਮਾਂ ਦੇ ਡੋਪ ਟੈਸਟ ਹੋਣੇ ਚਾਹੀਦੇ ਹਨ ਅਤੇ ਐਸਜੀਪੀਸੀ ਅਧਿਕਾਰੀਆਂ ਦੇ ਸਕੱਤਰਾਂ ਦੇ ਡੋਪ ਟੈਸਟ ਹੋਣੇ ਚਾਹੀਦੇ ਹਨ। ਹੌਲੀ ਹੌਲੀ ਸਾਰੇ ਸ਼੍ਰੋਮਣੀ ਅਕਲ ਦੀ ਅਕਾਲੀ ਦਲ ਦੇ ਆਗੂ ਆਮ ਆਦਮੀ ਪਾਰਟੀ ਸ਼ਾਮਿਲ ਹੋਣਗੇ। ਬਿਕਰਮ ਮਜੀਠੀਆ ਨਹੀਂ ਚਾਹੁੰਦਾ ਕਿ ਅਨਿਲ ਜੋਸ਼ੀ ਜਿੱਤੇ। ਜੇਕਰ ਅਨਿਲ ਜੋਸ਼ੀ ਜਿੱਤਦੇ ਹਨ ਤਾਂ ਬਿਕਰਮ ਨੂੰ ਕੌਣ ਪੁੱਛੇਗਾ। ਉਨ੍ਹਾਂ ਨੇ ਜੋਸ਼ੀ ਦੀ ਕੰਪੇਨ ਸੁਖਬੀਰ ਬਾਦਲ ਦੇ ਕਹਿਣ ਉਤੇ ਕੀਤੀ। ਬਿਕਰਮ ਮਜੀਠੀਆ ਨੇ ਉਨ੍ਹਾਂ ਦਾ ਫੋਨ ਚੁੱਕਣਾ ਹੀ ਬੰਦ ਕਰ ਦਿੱਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਵਿੱਚ ਮਿਹਨਤ ਦਾ ਕੋਈ ਮੁੱਲ ਨਹੀਂ।

Wir haben diese Nachrichten zusammengefasst, damit Sie sie schnell lesen können. Wenn Sie sich für die Nachrichten interessieren, können Sie den vollständigen Text hier lesen. Weiterlesen:

Zee News /  🏆 7. in İN

Lok Sabha Election 2024 Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ Talbir Singh Gill Akali Dal AAP

Deutschland Neuesten Nachrichten, Deutschland Schlagzeilen

Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.

Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਛੱਡੀ!Dalvir Singh Goldy resigned: ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਛੱਡੀ!Dalvir Singh Goldy resigned: ਸੁਖਪਾਲ ਸਿੰਘ ਖਹਿਰਾ ਦੇ ਐਲਾਨ ਤੋਂ ਬਾਅਦ ਨਾਰਾਜ਼ ਚੱਲ ਰਹੇ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ।
Weiterlesen »

SAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ ਤੇ ਖੇਡਿਆ ਦਾਅSAD Candidates List: ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ; ਜਾਣੋ ਕਿਹੜੇ ਚਿਹਰਿਆਂ ਤੇ ਖੇਡਿਆ ਦਾਅSAD Candidates List: ਗੁਰਦਾਸਪੁਰ ਤੋਂ ਡਾ. ਦਲਜੀਤ ਸਿੰਘ ਚੀਮਾ, ਪ੍ਰੇਮ ਸਿੰਘ ਚੰਦੂਮਾਜਰਾ ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ.
Weiterlesen »

Arvinder Singh Lovely: ਦਿੱਲੀ ਕਾਂਗਰਸ ਨੂੰ ਵੱਡਾ ਝੱਟਕਾ, ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾArvinder Singh Lovely: ਦਿੱਲੀ ਕਾਂਗਰਸ ਨੂੰ ਵੱਡਾ ਝੱਟਕਾ, ਅਰਵਿੰਦਰ ਸਿੰਘ ਲਵਲੀ ਨੇ ਦਿੱਤਾ ਅਸਤੀਫਾArvinder Singh Lovely Resigns: ਦਿੱਲੀ ਕਾਂਗਰਸ ਦੇ ਪ੍ਰਧਾਨ ਅਰਵਿੰਦਰ ਸਿੰਘ ਲਵਲੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
Weiterlesen »

Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
Weiterlesen »

Loksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ! ਮੁਹਿੰਦਰ ਸਿੰਘ ਕੇਪੀ SAD ਚ ਹੋ ਸਕਦੇ ਸ਼ਾਮਲLoksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ! ਮੁਹਿੰਦਰ ਸਿੰਘ ਕੇਪੀ SAD ਚ ਹੋ ਸਕਦੇ ਸ਼ਾਮਲLoksabha Elections 2024: ਪੰਜਾਬ ਕਾਂਗਰਸ ਨੂੰ ਅੱਜ ਵੱਡਾ ਝਟਕਾ ਲੱਗ ਸਕਦਾ ਹੈ। ਦਰਅਸਲ ਖ਼ਬਰਾਂ ਦੇ ਮੁਤਾਬਿਕ ਮੁਹਿੰਦਰ ਸਿੰਘ ਕੇਪੀ ਅੱਜ SAD ਚ ਸ਼ਾਮਲ ਹੋ ਸਕਦੇ ਹਨ।
Weiterlesen »

Angad Saini Accident: ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਹਾਦਸੇ ਦਾ ਸ਼ਿਕਾਰ; ਹਸਪਤਾਲ ਚ ਦਾਖ਼ਲAngad Saini Accident: ਕਾਂਗਰਸ ਦੇ ਸਾਬਕਾ ਵਿਧਾਇਕ ਅੰਗਦ ਸੈਣੀ ਦੀ ਗੱਡੀ ਹਾਦਸੇ ਦਾ ਸ਼ਿਕਾਰ; ਹਸਪਤਾਲ ਚ ਦਾਖ਼ਲAngad Saini Accident: ਜਿਸ ਵਿੱਚ ਅੰਗਦ ਸਿੰਘ ਸੈਣੀ ਦਾ ਗਨਮੈਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜਿਸ ਨੂੰ ਮੋਹਾਲੀ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
Weiterlesen »



Render Time: 2025-02-27 05:46:48