Vikram Chaudhary Suspended: ਕਾਂਗਰਸ ਨੇ ਵਿਧਾਇਕ ਵਿਕਰਮ ਚੋਧਰੀ ਨੂੰ ਪਾਰਟੀ ਵਿੱਚੋਂ ਸਸਪੈਂਡ ਕੀਤਾ!
ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵਿਰੁੱਧ ਕਾਂਗਰਸ ਨੇ ਵੱਡੀ ਕਾਰਵਾਈ ਕੀਤੀ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿਤਾ ਗਿਆ ਹੈ। ਵਿਕਰਮਜੀਤ ਚੋਧਰੀ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰSachin Tendulkar Birthday: 'मास्टर ब्लास्टर' तेंदुलकर के जन्मदिन पर आइए उनके IPL इतिहास पर डालें नजरAaj Ka Rashifal 24 April 2024: मकर राशि वालों को किसी करीबी से मिल सकता है धोखा, वैवाहिक जीवन में हो सकता है आपसी कलहManoj...
ਫਿਲੌਰ ਤੋਂ ਕਾਂਗਰਸੀ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਵਿਰੁੱਧ ਕਾਂਗਰਸ ਨੇ ਵੱਡੀ ਕਾਰਵਾਈ ਕੀਤੀ ਹੈ। ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚਲਦਿਆਂ ਉਨ੍ਹਾਂ ਨੂੰ ਪਾਰਟੀ ਵਿਚੋਂ ਮੁਅੱਤਲ ਕਰ ਦਿਤਾ ਗਿਆ ਹੈ। ਵਿਕਰਮਜੀਤ ਚੋਧਰੀ ਨੂੰ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿੱਤਾ ਗਿਆ ਹੈ। ਇਹ ਕਾਰਵਾਈ ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਵੱਲੋਂ ਕੀਤੀ ਗਈ ਹੈ। ਪੰਜਾਬ ਕਾਂਗਰਸ ਇੰਚਾਰਜ ਦੇਵੇਂਦਰ ਯਾਦਵ ਨੇ ਵਿਧਾਇਕ ਨੂੰ ਨੋਟਿਸ ਜਾਰੀ ਕਰਦਿਆਂ ਕਿਹਾ, “ਪਾਰਟੀ ਦੀ ਗਾਈਡਲਾਈਨ ਤੋਂ ਹਟ ਕੇ ਤੁਹਾਡੇ ਵਲੋਂ ਦਿਤੇ ਗਏ ਬਿਆਨ, ਤੁਹਾਡੇ ਅਹੁਦੇ ਦੀ ਗਰਿਮਾ ਦੇ ਅਨੁਸਾਰ ਨਹੀਂ ਹਨ। ਜਿਸ ਕਾਰਨ ਪਾਰਟੀ ਸੰਗਠਨ ਦਾ ਅਕਸ ਖਰਾਬ ਹੋ ਰਿਹਾ ਹੈ ਅਤੇ ਜਨਤਾ ਅਤੇ ਕਾਂਗਰਸੀ ਵਰਕਰਾਂ ਵਿਚ ਗਲਤ ਸੰਦੇਸ਼ ਜਾ ਰਿਹਾ ਹੈ। ਤੁਹਾਨੂੰ ਨਿੱਜੀ ਤੌਰ 'ਤੇ ਦਿਤੀਆਂ ਗਈਆਂ ਕਈ ਚਿਤਾਵਨੀਆਂ ਦੇ ਬਾਵਜੂਦ, ਪਾਰਟੀ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਤੁਹਾਡਾ ਵਿਵਹਾਰ ਜਾਰੀ ਹੈ। ਇਸ ਲਈ, ਜਦੋਂ ਤਕ ਇਸ ਮਾਮਲੇ ਵਿਚ ਅਗਲੀ ਕਾਰਵਾਈ ਨਹੀਂ ਕੀਤੀ ਜਾਂਦੀ, ਤੁਹਾਨੂੰ ਹੁਣ ਤੋਂ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਹਟਾ ਦਿਤਾ...
Tarn Taran News: ਪੁਲਿਸ ਨੇ ਪਾਕਿ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਖੇਪ ਮੰਗਵਾਉਣ ਵਾਲੇ ਇੱਕ ਸਮੱਗਲਰ ਨੂੰ ਕੀਤਾ ਗ੍ਰਿਫ਼ਤਾਰWeather: हिमाचल में अगले 5 दिन बारिश की संभावना, अंधड़ के साथ ओलावृष्टि का अलर्ट!ਚੰਡੀਗੜ੍ਹ 'ਚ ਵੋਟਿੰਗ ਲਈ 614 ਪੋਲਿੰਗ ਸਟੇਸ਼ਨ ਤਿਆਰ; 55 ਮਾਡਲ ਪੋਲਿੰਗ ਸਟੇਸ਼ਨ ਸਹੂਲਤਾਂ ਨਾਲ ਲੈਸਮਾਲਗੱਡੀ 'ਚ ਕਣਕ ਦੀ ਬਜਾਏ ਭਰਿਆ ਜਾ ਰਿਹਾ ਸੀ ਫੂਸ; ਡੀਸੀ ਨੇ ਜਾਂਚ ਦੇ ਦਿੱਤੇ ਹੁਕਮਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰਨ ਪੁੱਜੇ ਕਿਸਾਨਾਂ 'ਤੇ ਪੁਲਿਸ ਨੇ ਕੀਤੀ ਕਾਰਵਾਈDeputy CM Mukesh...
MLA Vikram Choudhary Punjabi News Zee Punjabi News Zee News Punjab Punjab News Today Zee News Live Punjab Punjab News Punjabi News Latest News Zee Phh ਜ਼ੀ ਨਿਊਜ਼ ਪੰਜਾਬੀ ਖ਼ਬਰਾਂ 2023 ਪੰਜਾਬੀ ਖ਼ਬਰਾਂ Punjabi Khabra ਮੁੱਖ ਖ਼ਬਰਾਂ ਅੱਜ ਦੀਆਂ ਤਾਜਾਂ ਖ਼ਬਰਾਂ
Deutschland Neuesten Nachrichten, Deutschland Schlagzeilen
Similar News:Sie können auch ähnliche Nachrichten wie diese lesen, die wir aus anderen Nachrichtenquellen gesammelt haben.
Punjab Aap Candidate List 2024: ਆਪ ਅੱਜ ਕਰੇਗੀ ਦੋ ਉਮੀਦਵਾਰਾਂ ਦੇ ਨਾਂਅ ਦਾ ਐਲਾਨ, ਇਹਨਾਂ ਲੀਡਰਾਂ ਤੇ ਪਾਰਟੀ ਖੇਡਣ ਜਾ ਰਹੀ ਦਾਅPunjab Aap Candidate List 2024: ਜਲੰਧਰ ਤੋਂ ਪਹਿਲਾਂ ਪਾਰਟੀ ਨੇ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਐਲਾਨਿਆ ਸੀ ਪਰ ਉਨ੍ਹਾਂ ਦੇ ਪਾਰਟੀ ਛੱਡਣ ਤੋਂ ਬਾਅਦ ਇਸ ਸੀਟ ਤੋਂ ਆਪ ਨਵਾਂ ਉਮੀਦਵਾਰ ਐਲਾਨੇਗੀ।
Weiterlesen »
BJP Manifesto: ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ, ਜਾਣੋ ਸੰਕਲਪ ਪੱਤਰ 2024 ਚ ਕੀ-ਕੀ ਹੈ ਖਾਸ, PM ਮੋਦੀ ਬੋਲੇ-ਮੁਫਤ ਰਾਸ਼ਨ ਯੋਜਨਾ ਅਗਲੇ ਪੰਜ ਸਾਲਾਂ ਤੱਕ ਜਾਰੀBJP Manifesto: ਭਾਜਪਾ 14 ਅਪ੍ਰੈਲ ਨੂੰ ਲੋਕ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਸਕਦੀ ਹੈ। ਪਾਰਟੀ ਨੇ ਇਸ ਦਾ ਨਾਂ ਸੰਕਲਪ ਪੱਤਰ ਰੱਖਿਆ ਹੈ।
Weiterlesen »
Tarn Taran News: ਸਪੀਕਰ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਸਮੇਤ 25 ਨੇਤਾਵਾਂ ਨੂੰ ਅਦਾਲਤ ਨੇ ਦਿੱਤੀ ਰਾਹਤTarn Taran News: ਅਦਾਲਤ ਨੇ ਉਨ੍ਹਾਂ ਨੂੰ ਤਰਨਤਾਰਨ ਥਾਣੇ ਵਿੱਚ ਡਿਜ਼ਾਸਟਰ ਮੈਨੇਜਮੈਂਟ ਅਤੇ ਨੈਸ਼ਨਲ ਹਾਈਵੇਅ ਐਕਟ ਤਹਿਤ ਸਾਲ 2020 ਵਿੱਚ 25 ‘ਆਪ’ ਆਗੂਆਂ ਖ਼ਿਲਾਫ਼ ਦਰਜ ਕੇਸ ਵਿੱਚੋਂ ਬਰੀ ਕਰ ਦਿੱਤਾ ਹੈ।
Weiterlesen »
Rail Roko Protest: ਸ਼ੰਭੂ ਬਾਰਡਰ ਤੇ ਕਿਸਾਨ ਅੱਜ ਰੋਕਣਗੇ ਰੇਲਾਂ, ਜੇਲ੍ਹਾਂ ਚ ਬੰਦ ਕਿਸਾਨਾਂ ਦੀ ਰਿਹਾਈ ਦੀ ਮੰਗRail Roko Protest: ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ-ਮਜ਼ਦੂਰ ਮੋਰਚਾ ਦੇ ਆਗੂ ਨੇ ਕਿਹਾ ਕਿ ਜਦੋਂ ਤੱਕ ਸਾਡੇ ਸਾਥੀਆਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਅਸੀਂ ਸ਼ੰਭੂ ਬਾਰਡਰ ਤੇ ਰੇਲ ਰੋਕਾਂਗੇ।
Weiterlesen »
Attari Drugs Case: NIA ਨੂੰ ਮਿਲੀ ਵੱਡੀ ਸਫ਼ਲਤਾ! ਸੱਤਵਾਂ ਮੁੱਖ ਮੁਲਜ਼ਮ ਕੀਤਾ ਗ੍ਰਿਫ਼ਤਾਰAttari Drugs Case: ਐੱਨ.ਆਈ.ਏ. ਨੇ 700 ਕਰੋੜ ਰੁਪਏ ਦੇ ਅਟਾਰੀ ਡਰੱਗ ਮਾਮਲੇ ਚ 7ਵੇਂ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ।
Weiterlesen »
UPSC 2023 results: ਯੂਪੀਐੱਸਸੀ ਨੇ ਸਿਵਲ ਸੇਵਾਵਾਂ ਦੇ ਨਤੀਜੇ ਐਲਾਨੇ, ਆਦਿਤਿਆ ਸ਼੍ਰੀਵਾਸਤਵ ਨੇ ਕੀਤਾ ਟਾਪUPSC 2023 results: ਆਦਿਤਿਆ ਸ਼੍ਰੀਵਾਸਤਵ ਨੇ ਸਿਵਲ ਸਰਵਿਸਿਜ਼ ਪ੍ਰੀਖਿਆ 2023 ਵਿੱਚ ਟਾਪ ਕੀਤਾ ਹੈ। ਜਦਕਿ ਅਨੀਮੇਸ਼ ਪ੍ਰਧਾਨ ਅਤੇ ਡੋਨੂਰੂ ਅਨੰਨਿਆ ਰੈੱਡੀ ਨੇ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਹੈ।
Weiterlesen »